ਫਿਰੋਜ਼ਪੁਰ ‘ਚ 17-08-2026 ਨੂੰ ਛੁੱਟੀ ਦਾ ਐਲਾਨਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਅੱਜ ਸੁਤੰਤਰਤਾ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਨੂੰ ਮਿਤੀ 17-08-2026 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਬਾਕੀ ਸਕੂਲ ਆਮ ਵਾਂਗ ਖੁੱਲ੍ਹੇ ਰਹਿਣਗੇ।t.me/DigitechGyanPK/2870TranslateAugust 15, 2026 398